Thursday, November 21, 2024

Business

ਪੈਟਰੋਲ 39 ਪੈਸੇ ਤੇ ਡੀਜ਼ਲ 37 ਪ੍ਰਤੀ ਲਿਟਰ ਮਹਿੰਗਾ

PUNJAB NEWS EXPRESS | February 22, 2021 10:47 AM

ਨਵੀਂ ਦਿੱਲੀ: :ਅੱਜ ਮੁੰਬਈ ਵਿਚ ਪੈਟਰੋਲ ਦੀ ਕੀਮਤ 97 ਰੁਪਏ ਤੇ ਡੀਜਲ ਦੀ ਕੀਮਤਾਂ 88.06 ਰੁਪਏ ਪ੍ਰਤੀ ਲਿਟਰ ਹੋ ਗਈਆਂ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਦੁਆਰਾ ਜਾਰੀ ਨੋਟੀਫਿਕੇਸਨ ਦੇ ਅਨੁਸਾਰ ਸਨਿਚਰਵਾਰ ਨੂੰ ਪੈਟਰੋਲ ਦੀ ਕੀਮਤ ਵਿੱਚਰਿਕਾਰਡ 39 ਪੈਸੇ ਅਤੇ ਡੀਜਲ ਵਿੱਚ 37 ਪੈਸੇ ਪ੍ਰਤੀ ਲਿਟਰ  ਵਾਧਾ ਹੋਇਆ ਹੈ। ਪੈਟਰੋਲ ਤੇ ਡੀਜਲ ਦੇ ਭਾਅ ਵਿੱਚ ਨਿੱਤ ਹੋ ਰਹੇ ਵਾਧੇ ਖ਼ਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Business

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ