Saturday, December 21, 2024

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

PUNJAB NEWS EXPRESS | April 09, 2024 10:16 PM

ਇਮਾਨਦਾਰ ਸੋਚ ਨਾਲ ਨਿਆ ਦਿਵਾਉਣ ਲਈ  ਕਨੂੰਨ ਦੇ ਵਿਦਿਆਰਥੀ ਅੱਗੇ ਆਉਣ ---ਜਸਟਿਸ ਗਰਗ               

ਚੰਡੀਗੜ੍ਹ:  ਅੱਜ ਸੈਕਟਰ 34 A ਚੰਡੀਗੜ੍ਹ ਵਿਖੇ ਐਚ ਐਨ ਬੀ ਲੀਗਲ ਲਾਅ ਫਰਮ   (HNB LEGALS  Law Farm )  ਦਾ  ਉਦਘਾਟਨ ਜਸਟਿਸ ਸ੍ਰੀ ਰਾਕੇਸ਼  ਗਰਗ ਰਿਟਾਇਰਡ ਪੰਜਾਬ ਐਂਡ ਹਰਿਆਣਾ ਹਾਈਕੋਰਟ ,   ਐਕਸ  ਚੇਅਰਪਰਸਨ  ਐਨ ਆਰ ਆਈ ਕਮਿਸ਼ਨ ਪੰਜਾਬ ਅਤੇ ਸਰਦਾਰ  ਕਰਨੈਲ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ ਅਤੇ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ I

ਇਸ ਮੌਕੇ ਤੇ HNB Legals ਦੇ ਪਾਰਟਨਰ ਐਡਵੋਕੇਟ ਹਰਸ਼ਿਵ ਕੁੰਦਰਾ ਅਤੇ ਐਡਵੋਕੇਟ ਨਵਤੇਜ ਸਿੰਘ ਬੰਗਾ  ਨੇ ਦੱਸਿਆ ਕਿ ਉਹ ਆਪਣੀ ਲਾਅ ਫਰਮ  ਦੇ ਪੈਨਲ ਦੁਆਰਾ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਸੇਵਾਵਾਂ ਪ੍ਰਦਾਨ ਕਰਨਗੇ  l ਇਸ ਮੌਕੇ ਤੇ ਕਰਨਲ ਜਗਤਾਰ ਸਿੰਘ ਮੁਲਤਾਨੀ , ਕਰਨਲ ਅਨੂਤੋਸ਼ ਸ਼ਰਮਾ, ਕਮਿਸ਼ਨਰ  ਰਿਟਾਇਰਡ ਬੀ ਐੱਸ ਸੰਧੂ ਆਈ ਏ ਐਸ , ਪ੍ਰਿੰਸੀਪਲ ਹਰਭਜਨ ਸਿੰਘ, ਭਾਰਤ ਜੋਤੀ ਕੁੰਦਰਾ, ਐੱਸ ਪੀ ਸੁਮਨਜੀਤ ਕੌਰ ਵਾਲੀਆ , ਸ੍ ਕਰਨੈਲ ਸਿੰਘ ਪੀਰਮੁਹੰਮਦ ਦੀ ਧਰਮਸੁਪਤਨੀ ਬੀਬੀ ਸੁਖਵਿੰਦਰ ਕੌਰ ਸੁੱਖ, ਐਡਵੋਕੇਟ ਬਿੱਕਰ ਸਿੰਘ, ਐਡਵੋਕੇਟ ਰਾਘਵ ਚੱਡਾ, ਸੀਨੀਅਰ ਐਡਵੋਕੇਟ ਸੁਨੀਲ ਚੱਡਾ, ਪ੍ਰੋਫੈਸਰ ਆਸ਼ੂਤੋਸ਼ ਸ਼ਰਮਾ ਸਭ ਸ਼ਾਮਿਲ ਰਹੇ l ਸ੍ ਕਰਨੈਲ ਸਿੰਘ ਪੀਰਮੁਹੰਮਦ ਜਰਨਲ ਸਕੱਤਰ ਸ੍ਰੌਮਣੀ ਅਕਾਲੀ ਦਲ ਨੇ ਐਡਵੋਕੇਟ ਨਵਤੇਜ ਸਿੰਘ ਬੰਗਾ ਅਤੇ ਐਡਵੋਕੇਟ ਹਰਵਿਸ ਕੁੰਦਰਾ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਅੱਜ ਗੁਰੂ ਅਮਰਦਾਸ ਜੀ ਦੀ ਗੁਰਿਆਈ ਦਿਵਸ ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਲਾਅ ਫਰਮ ਦਾ ਉਦਘਾਟਨ ਬੇਹੱਦ ਸਲਾਘਾਯੋਗ ਕਦਮ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ.  ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ  ਕਾਬੂ 

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਲੋਹੀਆਂ ਖਾਸ ਵਾਸੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ

ਏਕਤਾ ਕਪੂਰ ਦੀ ਪਟੀਸ਼ਨ: ਹਾਈਕੋਰਟ ਨੇ ਸੁਣਵਾਈ 18 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਜੇਲ 'ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਗੌੜਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ 'ਚ ਗ੍ਰਿਫਤਾਰ 

ਜਲੰਧਰ ਦਿਹਾਤੀ ਪੁਲਿਸ ਨੇ ਜੇਲ੍ਹ 'ਚੋਂ ਭੁੱਕੀ ਤਸਕਰੀ ਦੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼, ਦੋ ਗਿ੍ਫ਼ਤਾਰ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ