Thursday, November 21, 2024
Top News
Punjab
ਅਕਾਲੀ ਦਲ ਚੌਰਾਹੇ 'ਤੇ-ਅਕਾਲੀ ਦਲ ਦੇ 'ਪੰਥਕ ਏਜੰਡੇ' 'ਤੇ ਵਾਪਸ ਆਉਣ ਤੋਂ ਬਾਅਦ ਦੋ ਪ੍ਰਮੁੱਖ ਹਿੰਦੂ ਨੇਤਾਵਾਂ ਨੇ ਪਾਰਟੀ ਛੱਡੀ
ਚੰਡੀਗੜ੍ਹ : ਜਿੱਥੇ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਵੱਡੇ ਵਿਚਾਰਧਾਰਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਪਾਰਟੀ ਦੇ ਮਾਮਲਿਆਂ 'ਤੇ ਪੰਥਕ ਸਿਆਸਤ ਹਾਵੀ ਹੋ ਰਹੀ ਹੈ, ਉੱਥੇ ਹੀ ਦੋ ਪ੍ਰਮੁੱਖ ਹਿੰਦੂ ਅਕਾਲੀ ਆਗੂਆਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਆਏ ਹਨ।
Punjab
ਔਰਤਾਂ ਦੇ ਨਸ਼ੇ ਕਰਨ ਤੇ ਨਸ਼ਿਆਂ ਦੀ ਤਸਕਰੀ 'ਚ ਵੱਧ ਰਹੇ ਮਾਮਲੇ ਚਿੰਤਾਜਨਕ-ਰਾਜ ਲਾਲੀ ਗਿੱਲ
ਪਟਿਆਲਾ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਗੱਲ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ਕਿ ਪੰਜਾਬ ਵਿੱਚ ਬਹੁਤ ਸਾਰੀਆਂ ਔਰਤਾਂ ਨਸ਼ੇ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਦੇ ਕਾਲੇ ਕਾਰੋਬਾਰ 'ਚ ਫਸ ਰਹੀਆਂ ਹਨ।
Punjab
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।
ਬਾਜਵਾ ਨੇ ਪੰਜਾਬ ਪੰਚਾਇਤ ਚੋਣਾਂ ਬਾਰੇ ਸੁਪਰੀਮ ਕੋਰਟ ਦੇ ਸਟੈਂਡ ਦਾ ਕੀਤਾ ਸਵਾਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ
ਪ੍ਰਧਾਨ ਮੰਤਰੀ ਮੋਦੀ ਨੇ ਬਿਡੇਨ ਨਾਲ ਚਾਰ ਸਾਲਾਂ ਦੇ ਸਹਿਯੋਗ ਨੂੰ ਪੂਰਾ ਕਰਦੇ ਹੋਏ ਵਿਦਾਇਗੀ ਮੁਲਾਕਾਤ ਕੀਤੀ
ਟਰੰਪ ਦੀ ਜਿੱਤ 'ਤੇ ਸਿੱਖ ਭਾਈਚਾਰਾ ਖੁਸ਼ - ਧਾਲੀਵਾਲ
More News
ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।
ਕਿਸਾਨ ਫਤਹਿ ਦਿਵਸ ਮਨਾਓਂਦਿਆਂ ਫੋਰਮ ਵਲੋਂ ਪੂਰੇ ਖਿਤੇ ਦੀ ਖੁਸ਼ਹਾਲੀ ਲਈ ਇੰਡੋ -ਪਾਕਿ ਸਰਹਦ ਖੋਲਣ ਦੀ ਅਪੀਲ
ਖ਼ਾਲਸਾ ਕਾਲਜ ਵਿਖੇ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਦੂਜਾ ਦਿਨ ਸੰਤਾਲੀ ਦੀ ਵੰਡ ਨੂੰ ਸਮਰਪਿਤ ਸੰਤਾਲੀ ਦੇ ਜ਼ਖ਼ਮ ਹਰੇ ਕਰ ਗਿਆ
ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ
ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੂੰ ਅਪੀਲ ਕਿ ਡੇਂਗੂ ਬੁਖ਼ਾਰ ਦੇ ਪ੍ਰਕੋਪ ਨਾਲ ਨਜਿੱਠਣ ਵੱਲ ਧਿਆਨ ਤੁਰੰਤ ਦੇਣ: ਕੈਂਥ
ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ
ਮੁਸਲਿਮ ਭਾਈਚਾਰੇ ਨੇ ਵੀ 'ਆਪ' ਉਮੀਦਵਾਰ ਡਿੰਪੀ ਢਿੱਲੋਂ ਦਾ ਕੀਤਾ ਸਮਰਥਨ
ਹਰ ਵਿਦਿਆਰਥੀ ਦੇ ਅੰਦਰ ਲੁਕਿਆ ਹੁੰਦਾ ਹੈ ਇਕ ਨਿਡਰ ਲੇਖਕ : ਏ. ਐਸ. ਰਾਏ
ਮੰਡੀਆ 'ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਮਜ਼ਦੂਰਾਂ ਦੀ ਵੱਡੇ ਪੱਧਰ ਤੇ ਹੋ ਰਹੀ ਹੈ ਖੱਜਲ ਖੁਆਰੀ ਤੇ ਆਰਥਿਕ ਸੋਸ਼ਣ
ਜੇਸੀਟੀ ਮਿੱਲ ਕਾਮਿਆਂ ਨੇ ਨਵੀਂ ਯੂਨੀਅਨ ਬਣਾਈ; ਰਵੀ ਸਿੱਧੂ ਪ੍ਰਧਾਨ ਚੁਣੇ ਗਏ
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ
ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ
ਚੀਨ ਦੇ ਵੋਕੇਸ਼ਨਲ ਸਕੂਲ 'ਚ ਚਾਕੂ ਨਾਲ ਹਮਲੇ 'ਚ 8 ਲੋਕਾਂ ਦੀ ਮੌਤ, 17 ਜ਼ਖਮੀ
ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਹਫ਼ਤੇ ਵਿੱਚ 24 ਘੰਟੇ ਕੰਮ ਕਰਨ ਦੀ ਇਜਾਜ਼ਤ ਦਿੱਤੀ
ਕੇਂਦਰੀ ਸ਼ਹਿਰੀ ਮਕਾਨ ਉਸਾਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਪਟਿਆਲਾ ਦਾ ਦੌਰਾ ਕੀਤਾ
ਫਗਵਾੜਾ ਨੇੜੇ ਧੁੰਦ ਕਾਰਨ ਵਾਪਰੇ ਹਾਦਸੇ ਵਿੱਚ ਤਿੰਨ ਦੀ ਮੌਤ, ਦੋ ਜ਼ਖ਼ਮੀ
ਪਰਿਵਾਰ ਦੇ ਤਿੰਨ ਲੋਕਾਂ 'ਤੇ ਧੋਖਾਧੜੀ, ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ
ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ
ਕੈਨੇਡਾ ਦੇ ਡਾਕ ਕਰਮਚਾਰੀਆਂ ਨੇ ਦੇਸ਼ ਵਿਆਪੀ ਹੜਤਾਲ ਸ਼ੁਰੂ ਕਰ ਦਿੱਤੀ ਹੈ
ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ”