Saturday, September 21, 2024

Punjab

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਹੱਕ ਵਿੱਚ ਪਾਰਲੀਮੈਂਟ ਵਿਚ ਅਵਾਜ ਬੁਲੰਦ ਕੀਤੀ ਅਤੇ ਆਰਡੀਨੈਂਸ ਦੇ ਖਿਲਾਫ ਵੋਟ ਪਾਕੇ ਕੀਤਾ ਜਬਰਦਸਤ ਵਿਰੋਧ. ਇੰਜ ਸਿੱਧੂ

PUNJAB NEWS EXPRESS | September 16, 2020 02:51 PM

ਬਰਨਾਲਾ :ਜਰੂਰੀ ਵਸਤੂਆਂ ਬਾਬਤ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸ ਦੇ ਖਿਲਾਫ ਜੋਰਦਾਰ ਵਿਰੋਧ ਕਰਕੇ ਅਤੇ ਇਸ ਦੇ ਖਿਲਾਫ ਵੋਟ ਪਾਕੇ ਕਿਸਾਨਾਂ ਦੇ ਹੱਕ ਵਿੱਚ ਜੋਰਦਾਰ ਅਵਾਜ ਬੁਲੰਦ ਕਰਕੇ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਿਸਾਨੀ ਦੇ ਹਿਤਾ ਲਈ ਜਬਰਦਤ ਪਹਿਰਾ ਦਿੱਤਾ ਸਰਦਾਰ ਬਾਦਲ ਨੇ ਬੁੱਕਲ ਵਿਚ ਗੁੜ ਨਹੀਂ ਭੰਨਿਆ ਸਗੋ ਸਾਰੀ ਦੁਨੀਆ ਨੂੰ ਦਸ ਦਿਤਾ ਕੇ ਭਾਮੇ ਕੇਦਰ ਵਿਚ ਸਾਡੀ ਭਾਈਵਾਲ ਪਾਰਟੀ ਦੀ ਸਰਕਾਰ ਹੈ ਪ੍ਰੰਤੂ ਓਹਨਾ ਨੇ ਇਹਨਾਂ ਆਰਡੀਨੈਂਸਾਂ ਦੇ ਸੰਬੰਧ ਵਿੱਚ ਸਾਡੇ ਨਾਲ ਕੋਈ ਵਿਚਾਰ ਚਰਚਾ ਨਹੀਂ ਕੀਤੀ ਇਹ ਜਾਣਕਾਰੀ ਪ੍ਰੈਸ ਦੇ ਨਾ ਜਾਰੀ ਕਰਦਿਆ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਦਾਰ ਬਾਦਲ ਨੇ ਕੇਦਰ ਸਰਕਾਰ ਨੂੰ ਬਹੁਤ ਮਜਬੂਤ ਸੁਨੇਹਾ ਭੇਜਿਆ ਕੇ ਕਿਸੇ ਭੀ ਕੀਮਤ ਤੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ।ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨ ਅੰਨਦਾਤਾ ਹੈ ਤੇ ਕਿਸਾਨ ਨਾਲ ਆੜਤੀਏ ਮਜਦੂਰ ਛੋਟੇ ਦੁਕਾਨਦਾਰ ਮੁਲਾਜ਼ਿਮ ਸਾਰੇ ਹੀ ਜੁੜੇ ਹੋਏ ਹਨ।ਕਿਸੇ ਭੀ ਕੀਮਤ ਤੇ ਇਹਨਾਂ ਪ੍ਰਸਥਿਤੀਆਂ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਇੰਜ ਸਿੱਧੂ ਨੇ ਕਿਹਾ ਕਿ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਭੀ ਕਿਸਾਨਾਂ ਦੀ ਇਸ ਮੰਗ ਦੀ ਹਮਾਇਤ ਕਰਦਾ ਹੈ ਜੈ ਜਵਾਨ ਜੈ ਕਿਸਾਨ ਦਾ ਨਾਹਰਾ ਬੁਲੰਦ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਇਹਨਾਂ ਆਰਡੀਨੈਂਸਾਂ ਨੂੰ ਪਾਸ ਕਰਨ ਤੋ ਪਹਿਲਾ ਕਿਸਾਨਾਂ ਨੂੰ ਭਰੋਸੇ ਵਿਚ ਲਿਆ ਜਾਵੇ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ