Monday, November 11, 2024
ਤਾਜਾ ਖਬਰਾਂ
ਕੈਨੇਡਾ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਡੱਲਾ ਨੂੰ ਕੀਤਾ ਗ੍ਰਿਫਤਾਰ, ਪੁਲਿਸ ਨੇ ਅਜੇ ਤੱਕ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜਬਰੈਂਪਟਨ ਹਿੰਦੂ ਮੰਦਰ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫਤਾਰੀਕੈਨੇਡਾ ਨੇ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ਾ ਪ੍ਰੋਗਰਾਮ ਬੰਦ ਕੀਤਾ: ਭਾਰਤੀ ਵਿਦਿਆਰਥੀਆਂ ਲਈ ਇਸਦਾ ਕੀ ਅਰਥ ਹੈ?ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

Punjab

ਪਰਮਜੀਤ ਕੌਰ ਚੀਮਾ ਅਤੇ ਗੁਰਵਿੰਦਰ ਕੌਰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੁਲਵੰਤ ਸਿੰਘ ਕੰਤਾ

PUNJAB NEWS EXPRESS | October 16, 2020 04:42 PM

ਬਰਨਾਲਾ:ਪਰਮਜੀਤ ਕੌਰ ਚੀਮਾ ਅਤੇ ਗੁਰਵਿੰਦਰ ਕੌਰ ਜਿਹੜੀਆਂ ਇਸਤਰੀ ਅਕਾਲੀ ਦਲ ਦੀਆ ਸਰਕਲ ਪੱਧਰ ਦੀਆ ਮੈਬਰ ਸਨ ਜਿਹੜੀਆਂ ਕੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਪੁਲਿਸ ਨੇ ਨਾਮਜ਼ਦ ਕੀਤੀਆ ਹਨ ਅਤੇ ਓਹਨਾ ਦੀਆ ਇਹ ਗਤੀਵਿਧੀਆਂ ਨੇ ਪਾਰਟੀ ਨੂੰ ਨਮੋਸੀ ਦਿਵਾਈ ਹੈ ਤੇ ਇਹੋ ਜਿਹੇ ਇਨਸਾਨਾਂ ਲਈ ਸ਼ਿਰੋਮਣੀ ਅਕਾਲੀ ਦਲ ਵਿੱਚ ਕੋਈ ਭੀ ਸਥਾਨ ਨਹੀਂ ਮੈ ਅੱਜ ਪਾਰਟੀ ਹਾਈ ਕਮਾਂਡ ਨਾਲ ਅਤੇ ਜਿਲੇ ਦੀ ਸੀਨੀਅਰ ਲੀਡਰਸ਼ਿਪ ਨਾਲ ਰਾਇ ਮਸ਼ਵਰਾ ਕਰਕੇ ਮੈ ਕੁਲਵੰਤ ਸਿੰਘ ਕੀਤੂ ਪਾਰਟੀ ਦਾ ਜਿਲਾ ਪ੍ਰਧਾਨ ਹੋਣ ਨਾਤੇ ਪਰਮਜੀਤ ਕੌਰ ਚੀਮਾ ਅਤੇ ਗੁਰਵਿੰਦਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਦਾ ਹਾ ਇਕ ਜਥੇਦਾਰ ਰਣਜੀਤ ਸਿੰਘ ਮੌੜ ਜਿਸ ਦੇ ਖਿਲਾਫ ਥਾਣਾ ਸਹਿਣਾ ਵਿਖੇ ਦਰਖਾਸਤ ਕਿਸੇ ਨੇ ਦਿੱਤੀ ਹੈ ਓਹ ਰਣਜੀਤ ਸਿੰਘ ਨਾ ਤਾਂ ਸਾਡੀ ਪਾਰਟੀ  ਦਾ ਮੈਬਰ ਹੈ ਅਤੇ ਨਾ ਹੀ ਉਸ ਦਾ ਕੋਈ ਸ਼ਿਰੋਮਣੀ ਅਕਾਲੀ ਦਲ ਨਾਲ ਕੋਈ ਵਾਸਤਾ ਹੈ ਮੈ ਸਾਰੇ ਜਿਲੇ ਦੇ ਸਮੂਹ ਲੀਡਰਾਂ ਨੂੰ ਔਰ ਵਰਕਰਾਂ ਨੂੰ ਅਪੀਲ ਕਰਦਾ ਹਾਂ ਕੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨਾਲ ਕੋਈ ਭੀ ਰਾਬਤਾ ਨਾ ਰੱਖਿਆ ਜਾਵੇ ਇਸ ਮੌਕੇ ਰੁਪਿੰਦਰ ਸਿੰਘ ਸੰਧੂ ਇੰਜ ਗੁਰਜਿੰਦਰ ਸਿੰਘ ਸਿੱਧੂ ਸੰਜੀਵ ਸ਼ੋਰੀ ਨਿਹਾਲ ਸਿੰਘ ਉਪਾਲੀ ਬਿੱਟੂ ਦੀਵਾਨਾ ਪਰਗਟ ਸਿੰਘ ਲਾਡੀ ਨੀਰਜ ਜਿੰਦਲ ਬਲਵਿੰਦਰ ਸਿੰਘ ਸਮਾਓ ਆਦਿ ਆਗੂ ਹਾਜਰ ਸਨ

Have something to say? Post your comment

google.com, pub-6021921192250288, DIRECT, f08c47fec0942fa0

Punjab

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਕੈਨੇਡਾ ਨੇ ਸਟੂਡੈਂਟ ਡਾਇਰੈਕਟ ਸਟ੍ਰੀਮ ਵੀਜ਼ਾ ਪ੍ਰੋਗਰਾਮ ਬੰਦ ਕੀਤਾ: ਭਾਰਤੀ ਵਿਦਿਆਰਥੀਆਂ ਲਈ ਇਸਦਾ ਕੀ ਅਰਥ ਹੈ?

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ

ਅਕਾਲ ਤਖ਼ਤ ਦੇ ਜਥੇਦਾਰ ਨੇ ਅੰਮ੍ਰਿਤਧਾਰੀ ਸਿੱਖ ਨੂੰ ਹਵਾਈ ਅੱਡੇ 'ਤੇ ਦਾਖ਼ਲ ਹੋਣ ਤੋਂ ਰੋਕਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਧਾਰਮਿਕ ਆਜ਼ਾਦੀ 'ਤੇ ਹਮਲਾ ਦੱਸਿਆ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ

25000 ਤੋਂ ਵੱਧ ਰੁੱਖ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਮੋਗਾ ਦੀ ਮਦਦ ਕਰਦੇ ਹਨ

ਭਾਰਤ-ਕੈਨੇਡਾ ਵਿਚਾਲੇ ਵਧ ਰਹੀ ਕੜਵਾਹਟ ਲਈ ਭਾਜਪਾ ਜ਼ਿੰਮੇਵਾਰ, ਲੱਖਾਂ ਐਨ ਆਰ ਆਈਜ਼ ਅਤੇ ਵਿਦਿਆਰਥੀਆਂ ਦੇ ਹਿੱਤ ਦਾਅ 'ਤੇ: ਪੀਵਾਈਸੀ ਪ੍ਰਧਾਨ ਮੋਹਿਤ ਮੋਹਿੰਦਰਾ

ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ, ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ