Saturday, September 21, 2024

Punjab

ਸੁਪਰੀਮ ਕੋਰਟ ਵੱਲੋਂ 10 ਥਰਮਲ ਪਲਾਟਾਂ ਨੂੰ ਬੰਦ ਕਰਨ ਵਾਲੀ ਪਟੀਸ਼ਨ ਰੱਦ ਹੋਣ ਨਾਲ ਕੇਜਰੀਵਾਲ ਦਾ ਅਸਲੀ ਚਿਹਰਾ ਕੀਤਾ ਬੇਨਕਾਬ ਇੰਜ ਸਿੱਧੂ

PUNJAB NEWS EXPRESS | July 12, 2021 09:37 AM

ਬਰਨਾਲਾ :ਦਿੱਲੀ ਵਿਚ ਪੌਲੂਸ਼ਨ ਦੇ ਕਾਰਨਾਂ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋ 3 ਰਾਜਾ ਵਿੱਚ ਲੱਗੇ 10 ਥਰਮਲ ਪਲਾਂਟਾਂ ਨੂੰ ਬੰਦ ਕਰਨ ਵਾਲੀ ਪਟੀਸ਼ਨ ਜਿਹੜੇ ਦਿੱਲੀ ਵਿੱਚ ਪੋਲੂਸ਼ਨ ਫੈਲਾ ਰਹੇ ਹਨ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ ਇਸ ਨਾਲ ਆਮ ਆਦਮੀ ਪਾਰਟੀ ਦਾ ਡਬਲ ਚੇਹਰਾ ਨੰਗਾ ਹੋ ਗਿਆ।

ਇਕ ਪਾਸੇ ਕੇਜਰੀਵਾਲ ਪੰਜਾਬ ਨੂੰ 300 ਬਿਜਲੀ ਯੂਨਿਟ ਮਾਫੀ ਦੇਣ ਦੀ ਗੱਲ ਕਰਦੇ ਹਨ ਇਸ ਤੋ ਸਾਫ ਜਾਹਰ ਹੁੰਦਾ ਹੈ ਕੇ ਕੇਜਰੀਵਾਲ ਕੈਪਟਨ ਵਾਂਗ ਝੂਠ ਬੋਲ ਕੇ ਪੰਜਾਬ ਵਿੱਚ ਗੱਦੀ ਹਥਿਉਣਾ ਚਾਹੁੰਦੇ ਹਨ।ਇਹ ਵਿਚਾਰ ਸਾਬਕਾ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ।ਇੰਜ ਸਿੱਧੂ ਨੇ ਕਿਹਾ ਕਿ ਮੈ ਕੇਜਰੀਵਾਲ ਸਾਹਿਬ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਕਿਉ ਗੁੰਮਰਾਹ ਕਰ ਰਹੇ ਹਨ ਓਹਨਾ ਕਿਹਾ ਕਿ ਇਸ ਵਾਰ ਲੋਕਾ ਨੂੰ ਗੁੰਮਰਾਹ ਕਰਨਾ ਔਖਾ ਹੈ ਕਿਉਕਿ ਪੰਜਾਬ ਦੇ ਬਹਾਦੁਰ ਲੋਕਾ ਨੂੰ ਪਤਾ ਚੱਲ ਗਿਆ ਹੈ ਕੇ ਜੇਕਰ ਪੰਜਾਬ ਦੀ ਬਿਹਤਰੀ ਕਰ ਸਕਦੀ ਹੈ ਜਾ ਵਿਕਾਸ ਕਰ ਸਕਦੀ ਹੈ ਓਹ ਸਿਰਫ ਸ਼ਿਰੋਮਣੀ ਅਕਾਲੀ ਦਲ ਹੈ ਹੋਰ ਕੋਈ ਨਹੀਂ। ਇਸ ਮੌਕੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਵਿਰਕ ਅਤੇ ਬਲਦੇਵ ਸਿੰਘ ਗਰੇਵਾਲ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਮਿਲਕਫੈਡ ਨੂੰ ਤਬਾਹ ਕਰਨ ਤੋਂ ਬਾਜ ਆਵੇ: ਮਨਜੀਤ ਧਨੇਰ

ਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ

ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

-ਆਪ ਪਾਰਟੀ ਦੇ 28 ਮਹੀਨਿਆਂ ਦੇ ਰਾਜ ਦੌਰਾਨ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ:- ਜੋਸ਼ੀ

ਮੈਂ ਨਿਮਾਣੇ ਸਿੱਖ ਸ਼ਰਧਾਲੂ ਵਜੋਂ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ

ਸ਼੍ਰੋਮਣੀ ਕਮੇਟੀ ਵੱਲੋਂ ਜਲਾਵਤਨ ਸਿੰਘ ਭਾਈ ਗਜਿੰਦਰ ਸਿੰਘ ਨਮਿਤ ਸ਼ਰਧਾਜਲੀ ਸਮਾਗਮ ਆਯੋਜਤ

ਪੰਜਾਬ ਵੱਲੋਂ ਇੰਗਲੈਂਡ ਨੂੰ ਲੀਚੀ ਨਿਰਯਾਤ ਹੋਰ ਪ੍ਰਫੁੱਲਿਤ ਕਰਨ ਲਈ ਨਵੇਂ ਮੌਕਿਆਂ ਦੀ ਭਾਲ

ਸ. ਹਰਚੰਦ ਸਿੰਘ ਬਰਸਟ ਨੇ ਕਿਸਾਨ ਭਵਨ ਵਿੱਖੇ ਜੇਹਲਮ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ