Wednesday, February 05, 2025
ਤਾਜਾ ਖਬਰਾਂ

Punjab

ਉੱਘੇ ਪੰਜਾਬੀ ਗੀਤਕਾਰ ਅਤੇ ਗਾਇਕ ਦੇਬੀ ਮਖ਼ਸੂਸਪੁਰੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

PUNJAB NEWS EXPRESS | February 12, 2024 04:26 AM

ਬੰਗਾ : 10 ਫਰਵਰੀ () ਮਾਂ ਬੋਲੀ ਪੰਜਾਬੀ ਦੇ ਅਲੰਬਰਦਾਰ ਪ੍ਰਸਿੱਧ ਗੀਤਕਾਰ ਅਤੇ ਗਾਇਕ ਦੇਬੀ ਮਖ਼ਸੂਸਪੁਰੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਸਨਮਾਨ ਕੀਤਾ ਗਿਆ । ਇਸ ਮੌਕੇ ਸ.ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੇਬੀ ਮਖ਼ਸੂਸਪੁਰੀ ਨੂੰ ਨਿੱਘਾ ਜੀ ਆਇਆਂ ਕਿਹਾ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਉਹਨਾਂ ਦਾ ਸਨਮਾਨ ਕੀਤਾ ।  

ਦੇਬੀ  ਮਖ਼ਸੂਸਪੁਰੀ ਨੇ ਧੰਨਵਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਮਿਲਦੀਆਂ ਵਧੀਆ ਸੇਵਾਵਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸ. ਦਰਸ਼ਨ ਸਿੰਘ ਬਰਾੜ, ਬੀਬੀ ਮਹਿੰਦਰ ਕੌਰ ਬਰਾੜ, ਸ. ਕੁਲਵੰਤ ਸਿੰਘ ਕਲੇਰਾਂ ਅਤੇ ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਡੱਲੇਵਾਲ ਦੇ ਸੰਘਰਸ਼ ਅੱਗੇ ਚ ਝੁਕੀ ਕੇਂਦਰ ਸਰਕਾਰ!, ਕਿਸਾਨ ਆਗੂ ਡੱਲੇਵਾਲ ਜਲਦੀ ਆਪਣਾ ਮਰਨ ਵਰਤ ਖਤਮ ਕਰਨਗੇ!

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ 'ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਸੰਯੁਕਤ ਕਿਸਾਨ ਮੋਰਚੇ ਦੀ ਐੱਸਕੇਐੱਮ (ਗੈਰ ਰਾਜਨੀਤਕ) ਤੇ ਕੇਕੇਐੱਮ ਨਾਲ ਬੈਠਕ 'ਪਾਤੜਾਂ ਵਿੱਚ ਉਸਾਰੂ ਮਾਹੌਲ ਵਿੱਚ ਹੋਈ

ਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ

1158 ਫ਼ਰੰਟ ਨੇ ਘੇਰਿਆ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ, ਮਹਿਲਾ ਪ੍ਰੋਫ਼ੈਸਰਾਂ ਸਮੇਤ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਸਾਰੀ ਰਾਤ ਡਟੇ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ

ਮਾਮਲਾ: ਪੀ.ਟੀ.ਆਈ. ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ--ਡੀ.ਟੀ.ਐੱਫ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ

ਸਾਂਝੇ ਅਧਿਆਪਕ ਮੋਰਚੇ ਵੱਲੋਂ 19 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਸ ਰੈਲੀ ਕਰਨ ਦਾ ਐਲਾਨ 

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਕੀਤਾ ਐਲਾਨ, 14 ਜਨਵਰੀ ਤੋ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਜਾਣਗੇ ਹੜਤਾਲ ‘ਤੇ