Wednesday, December 04, 2024
ਤਾਜਾ ਖਬਰਾਂ
ਨਗਰ ਨਿਗਮ ਚੋਣਾਂ ਲਈ ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਮਿਡ ਡੇ ਮੀਲ ਮੁਲਾਜ਼ਮਾਂ ਵੱਲੋਂ 4 ਦਸੰਬਰ  ਤੋਂ ਸਿੱਖਿਆ ਵਿਭਾਗ ਦਾ ਕੰਮ ਠੱਪ ਦਾ ਐਲਾਨਟੈੱਟ ਦੀ ਪ੍ਰੀਖਿਆ ਸਰਕਾਰ ਦੀ ਕਮਾਈ ਦੇ ਢੰਗ, ਬੇਰੁਜ਼ਗਾਰ ਕੀਤੇ ਨੰਗ਼ !ਡੀਟੀਐੱਫ ਵੱਲੋਂ 5994 ਅਤੇ 2364 ਈ.ਟੀ.ਟੀ. ਭਰਤੀ ਅਧੀਨ ਨਿਯੁਕਤੀਆਂ ਦੀ ਮੰਗ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ 'ਤੇ ਅੰਨੇਵਾਹ ਲਾਠੀਚਾਰਜ- ਦਰਜਨ ਤੋਂ ਵੱਧ ਬੇਰੁਜ਼ਗਾਰ ਅਧਿਆਪਕ ਜਖਮੀ, ਹਸਪਤਾਲ ਭਰਤੀਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

Punjab

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਫੈਸਲੇ ਦੀ ਕੀਤੀ ਸਲਾਘਾ 

PUNJAB NEWS EXPRESS | December 03, 2024 04:36 AM

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕਾਫੀ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ, ਉਸ ਬਾਰੇ ਮਸਲੇ ਨੂੰ ਸਿੰਘ ਸਾਹਿਬਾਨ ਵੱਲੋਂ ਜੋ ਫੈਸਲਾ ਤਖਤ ਸਾਹਿਬ ਦੀ ਫਸੀਲ ਤੋਂ ਐਲਾਨਿਆਂ ਗਿਆ ਉਸ ਦਾ ਜਿੰਨਾਂ ਵੀ ਸ਼ਲਾਘਾ ਕੀਤੀ ਜਾਵੇ, ਉਹ ਥੋੜੀ ਹੈ।

ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਅੱਜ ਦੀ ਸਾਰੀ ਸ਼ਾਨਾਂਮਤੀ ਕਾਰਵਾਈ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸ਼ਕਤੀ ਸਿਧਾਂਤ ਅਤੇ ਮਰਿਆਦਾ ਨੂੰ ਸਾਰੇ ਵਿਸ਼ਵ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਹੈ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਨਗਰ ਨਿਗਮ ਚੋਣਾਂ ਲਈ ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ

ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੀਆ ਕੋਝੀਆ ਚਾਲਾਂ ਵਿਰੁੱਧ ਮਿਡ ਡੇ ਮੀਲ ਮੁਲਾਜ਼ਮਾਂ ਵੱਲੋਂ 4 ਦਸੰਬਰ  ਤੋਂ ਸਿੱਖਿਆ ਵਿਭਾਗ ਦਾ ਕੰਮ ਠੱਪ ਦਾ ਐਲਾਨ

ਟੈੱਟ ਦੀ ਪ੍ਰੀਖਿਆ ਸਰਕਾਰ ਦੀ ਕਮਾਈ ਦੇ ਢੰਗ, ਬੇਰੁਜ਼ਗਾਰ ਕੀਤੇ ਨੰਗ਼ !

ਡੀਟੀਐੱਫ ਵੱਲੋਂ 5994 ਅਤੇ 2364 ਈ.ਟੀ.ਟੀ. ਭਰਤੀ ਅਧੀਨ ਨਿਯੁਕਤੀਆਂ ਦੀ ਮੰਗ ਕਰ ਰਹੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ 'ਤੇ ਅੰਨੇਵਾਹ ਲਾਠੀਚਾਰਜ- ਦਰਜਨ ਤੋਂ ਵੱਧ ਬੇਰੁਜ਼ਗਾਰ ਅਧਿਆਪਕ ਜਖਮੀ, ਹਸਪਤਾਲ ਭਰਤੀ

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਦਰਸ਼ਨੀ ਡਿਓੜੀ ਵਿਖੇ ਸੇਵਾਦਾਰ ਦੇ ਪਹਿਰਾਵੇ ਤੇ ਗਲ ਵਿੱਚ ਤਖ਼ਤੀ ਪਾ ਕੇ ਸੁਖਬੀਰ ਬਾਦਲ ਨੇ ਆਪਣੀ ਧਾਰਮਿਕ ਸਜਾ ਸ਼ੁਰੂ ਕੀਤੀ

ਪੀਐਸਆਈਈਸੀ ਨੇ ਆਪਣੇ ਦੋਸ਼ੀ ਅਫਸਰਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਖਿਲਾਫ ਖੜ੍ਹਾ ਕੀਤਾ ਵਕੀਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ  ਬਾਤ

ਲੀਡਰਸ਼ਿਪ ਦੇ ਖਲਾਅ, ਅੰਦਰੂਨੀ ਕਲੇਸ਼, ਗਰਮਖਿਆਲੀ ਤੱਤਾਂ ਦੀ ਚੜ੍ਹਤ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਭਵਿੱਖ ਅਨਿਸ਼ਚਿਤ ਨਜ਼ਰ ਆ ਰਿਹਾ